Current AffairsPunjabi News ਰਾਜੀਵ ਕੁਮਾਰ ਹੋਣਗੇ ਭਾਰਤ ਦੇ ਨਵੇਂ ਮੁੱਖ ਚੋਣ ਕਮਿਸ਼ਨਰ By ACMNEWS - May 12, 2022 0 FacebookTwitterPinterestWhatsApp ਚੰਡੀਗੜ੍ਹ,ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋੋਵਿੰਦ ਨੇ ਰਾਜੀਵ ਕੁਮਾਰ ਨੂੰ ਭਾਰਤੀ ਚੋਣ ਕਮੀਸ਼ਨ ਦਾ ਮੁੱਖ ਚੋਣ ਕਮੀਸ਼ਨ ਨਿਯੁਕਤ ਕੀਤਾ ਹੈ। ਉਹ 15 ਮਈ ਨੂੰ ਆਪਣੇ ਆਹੁਦੇ ਦਾ ਚਾਰਜ ਸੰਭਾਲਣਗੇ।