spot_img
spot_img
spot_img
spot_img
spot_img

ਉਮੀਦਵਾਰ ਸ੍ਰੀਮਤੀ ਸਿਮਰਨ ਵਰਮਾ ਦੇ ਹੱਕ ਵਿੱਚ ਪ੍ਰਚਾਰ ਕਰਨ ਸਮੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ

ਨਗਰ ਕੌਂਸਲ ਮੰਡੀਗੌਬਿੰਦਗੜ ਦੀਆ 14 ਫਰਵਰੀ ਨੂੰ ਹੋਣ ਜਾ ਰਹੀਆਂ ਚੋਣਾ ਲਈ ਵਾਰਡ ਨੰਬਰ 19 ਤੋ ਸ੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ੍ਰੀਮਤੀ ਸਿਮਰਨ ਵਰਮਾ ਦੇ ਹੱਕ ਵਿੱਚ ਪ੍ਰਚਾਰ ਕਰਨ ਸਮੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨਾਲ ਦਿਖਾਈ ਦੇ ਰਹੇ ਹਨ ਕੌਮੀ ਬੁਲਾਰੇ ਅਮਿਤ ਸਿੰਘ ਰਾਠੀ, ਮੁਨੀਸ਼ ਗੋਇਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਹਰਬੰਸ ਸਿੰਘ ਬਡਾਲੀ, ਪ੍ਰਵਾਸੀ ਵਿੰਗ ਦੇ ਆਗੂ ਕੋਸਲ ਮਿਸ਼ਰਾ, ਕਮਲਜੀਤ ਬਾਜਵਾ,ਅਮਨ ਸਿੰਘ ਲਾਡਪੁਰ ਤੇ ਹੋਰ ਆਗੂ।ਇਸ ਮੌਕੇ ਤੇ ਜਿਥੇ ਵਾਰਡ ਵਾਸੀਆਂ ਵੱਲੋਂ ਸ੍ਰੀਮਤੀ ਸਿਮਰਨ ਵਰਮਾ ਨੂੰ ਲੱਡੂਆਂ ਨਾਲ ਤੋਲਿਆ ਗਿਆ ਉਂਥੇ ਯੂਥ ਆਗੂ ਰਾਜੀਵ ਵਰਮਾ ਵੱਲੋਂ ਵਾਰਡ ਵਾਸੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles