ਦਸੂਹਾ : ਦਸੂਹਾ ਦੇ ਪਿੰਡ ਮੁਹੱਦੀਪੁਰ ਦੇ ਕਿਸਾਨ ਪਿਉ ਅਤੇ ਪੁੱਤਰ ਵੱਲੋਂ ਖੇਤੀ ਕਨੂੰਨਾਂ ਅਤੇ ਕਰਜ਼ੇ ਤੋਂ ਤੰਗ ਆਕੇ ਕੋਈ ਜਹਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਪ੍ਰਾਪਤ ਜਾਣਕਾਰੀ ਅਨੁਸਾਰ ਨੰਬਰਦਾਰ ਜਗਤਾਰ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਕਿਰਪਾਲ ਸਿੰਘ ਵੱਲੋਂ ਇੱਕ ਸ ਸੁਇਸਾਈਡ ਨੋਟ ਵੀ ਮਿਲਿਆ ਜਿਸ ਵਿੱਚ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਬਰਬਾਦੀ ਨੂੰ ਜ਼ਿਮੇਵਾਰ ਠਹਰਾਇਆ ਅਤੇ ਨਾਲ ਹੀ ਉਨ੍ਹਾਂ ਕੈਪਟਨ ਸਰਕਾਰ ਦੇ ਕਰਜ਼ਾ ਮਾਫ਼ੀ ਨੂੰ ਲੈਕੇ ਦਸਿਆ ਕਿ। ਉਨ੍ਹਾਂ ਕੋਲ ਇੱਕ ਏਕੜ ਜ਼ਮੀਨ ਸੀ ਪਰ ਉਨ੍ਹਾਂ ਦਾ ਤਾਂ ਵੀ ਕਰਜ਼ਾ ਮਾਫ ਨਹੀਂ ਹੋ ਸਕਿਆ ਇਸ ਗੱਲ ਤੋਂ ਤੰਗ ਆ ਕੇ ਉਹ ਖੁਦਕੁਸ਼ੀ ਕਰ ਰਹੇ ਹਨ।