Home Current Affairs ਦੇਸ਼ ਦੇ ਸਭ ਤੋਂ ਲੰਬੇ ਸਮੁੰਦਰੀ ਪੁੱਲ ‘ਅਟਲ ਸੇਤੂ’ ਦਾ ਹੋਇਆ ਉਦਘਾਟਨ

ਦੇਸ਼ ਦੇ ਸਭ ਤੋਂ ਲੰਬੇ ਸਮੁੰਦਰੀ ਪੁੱਲ ‘ਅਟਲ ਸੇਤੂ’ ਦਾ ਹੋਇਆ ਉਦਘਾਟਨ

0

ਮੁੰਬਈ,: – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੁੰਬਈ ਟਰਾਂਸ-ਹਾਰਬਰ ਲਿੰਕ (ਐੱਮ.ਟੀ.ਐੱਚ.ਐੱਲ.) ਦਾ ਉਦਘਾਟਨ ਕੀਤਾ, ਜਿਸ ਨੂੰ ਹੁਣ ‘ਅਟਲ ਬਿਹਾਰੀ ਵਾਜਪਾਈ ਸੇਵੜੀ-ਨ੍ਹਾਵਾ ਸ਼ੇਵਾ ਅਟਲ ਸੇਤੂ’ ਦਾ ਨਾਂ ਦਿੱਤਾ ਗਿਆ ਹੈ, ਮਹਾਰਾਸ਼ਟਰ ਵਿੱਚ 30,500 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਦਾ ਨਿਰਮਾਣ 17,840 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤਾ ਗਿਆ ਹੈ

Exit mobile version