ਚੰਡੀਗੜ੍ਹ,18ਜੁਲਾਈ – ਪੰਜਾਬ ਕਾਂਗਰਸ ਵਿੱਚ ਚੱਲ ਰਹੀ ਕਸ਼ਮਕਸ਼ ਨੇ ਇੱਕ ਵੱਡਾ ਮੋੜ ਲਿਆ ਹੈ। ਕਾਂਗਰਸ ਪਾਰਟੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੇ ਕਲੇਸ਼ ਦਾ ਵੀ ਹੱਲ ਨਿਕਲਦਾ ਦਿਖਾਈ ਦੇ ਰਿਹਾ ਹੈ।