Home Current Affairs ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਨੇ ਦਿੱਤਾ ਅਸਤੀਫ਼ਾ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਨੇ ਦਿੱਤਾ ਅਸਤੀਫ਼ਾ

0

ਚੰਡੀਗੜ੍ਹ, : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਵਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਮਿਲੀ ਸੂਚਨਾ ਅਨੁਸਾਰ ਗਵਰਨਰ ਨੇ ਰਾਸ਼ਟਰਪਤੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ ਅਸਤੀਫ਼ੇ ਵਿਚ ਨਿਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਬਨਵਾਰੀ ਲਾਲ ਪੁਰੋਹਿਤ ਨੇ 1 ਸਤੰਬਰ 2021 ਨੂੰ ਇਹ ਗਵਰਨਰ ਦਾ ਅਹੁੱਦਾ ਸੰਭਾਲਿਆ ਸੀ ਅਤੇ ਅੱਜ 3 ਫ਼ਰਵਰੀ 2024 ਨੂੰ ਤਿਆਗ ਪੱਤਰ ਦੇ ਦਿੱਤਾ ਹੈ।

Exit mobile version