spot_img
spot_img
spot_img
spot_img
spot_img

ਸਵੈ-ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਛੱਡਣ ਵਾਲੇ ਪਿੰਡ ਨੂੰ ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫਾ

ਚੰਡੀਗੜ੍ਹ, ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ 31 ਮਈ ਤੱਕ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੱਡਣ ਲਈ ਕਿਹਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਇਸਤੋਂ ਬਾਅਦ ਕਬਜੇ ਨਾਲ ਛੱਡਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪਿਛਲੇ ਦਿਨੀਂ 417 ਏਕੜ ਪੰਚਾਇਤੀ ਜ਼ਮੀਨ ਛੱਡਣ ਵਾਲੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਛਲੇੜੀ ਨੂੰ ਪੰਜਾਬ ਸਰਕਾਰ ਵੱਲੋਂ ਤੋਹਫੇ ਵਜੋਂ ਪਸ਼ੂ ਹਸਪਤਾਲ ਦਿੱਤਾ ਜਾਵੇਗਾ। ਇਸ ਦਾ ਐਲਾਨ ਆਮ ਆਦਮੀ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੇ ਕੀਤਾ ਗਿਆ ਹੈ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles