Home Religious News ਸੰਤ ਬਾਬਾ ਦਲੀਪ ਸਿੰਘ ਜੀ ਦੀ 71 ਵੀ ਸਲਾਨਾ ਬਰਸੀ ਮੋਕੇ ਜੋਗਿੰਦਰ...

ਸੰਤ ਬਾਬਾ ਦਲੀਪ ਸਿੰਘ ਜੀ ਦੀ 71 ਵੀ ਸਲਾਨਾ ਬਰਸੀ ਮੋਕੇ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਚੈਅਰਮੈਨ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਹੋੲੇ ਨਤਮਸਤਕ

0

ਫਗਵਾੜਾ ਅੱਜ ਫਗਵਾੜਾ ਦੇ ਪਿੰਡ ਡੋਮੇਲੀ ਵਿਖੇ ਸੰਤ ਬਾਬਾ ਦਲੀਪ ਸਿੰਘ ਜੀ ਦੀ 71 ਵੀ ਸਲਾਨਾ ਬਰਸੀ ਦਾ ਸਮਾਗਮ ਕਰਵਾਇਆ ਗਿਆ।ਇਸ ਮੌਕੇ ਗੁਰਦੁਆਰਾ ਬਾਬਾ ਰਾਣਾ ਜੀ, ਅਤੇ ਗੁਰੂਦਵਾਰਾ ਕੁਟੀਆ ਜੀ ਵਿਖੇ ਗੁਰੂ ਘਰਾਂ ਵਿੱਚ ਸਾਬਕਾ ਮੰਤਰੀ ਪੰਜਾਬ ਸ ਜੋਗਿੰਦਰ ਸਿੰਘ ਮਾਨ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਜੀ ਨਤਮਸਤਕ ਹੋਏ ਅਤੇ ਗੁਰੂ ਘਰ ਦੀਆ ਬਖਸ਼ਿਸ਼ਾਂ ਪ੍ਰਾਪਤ ਕੀਤੀਆ। ਇਸ ਮੌਕੇ ਓਨਾ ਨਾਲ ਬਾਬਾ ਮਨਜੀਤ ਸਿੰਘ, ਬਾਬਾ ਪ੍ਰੀਤਮ ਸਿੰਘ ਜੀ, ਸ ਸਰਵਣ ਸਿੰਘ ਜੀ ਕੁਲਾਰ, ਹਰਨੇਕ ਸਿੰਘ, ਬੂਟਾ ਸਿੰਘ ਰਹਿਣਾ ਜੱਟਾਂ, ਗੁਰਸ਼ਿੰਦਰ ਸਿੰਘ, ਹਰਦੀਪ ਸਿੰਘ, ਗੁਰਦੇਵ ਸਿੰਘ, ਬਲ੍ਹਾਰ ਸਿੰਘ ਅਤੇ ਹੋਰ ਸਾਧ ਸੰਗਤ।

Exit mobile version