Home Current Affairs 1 ਜਨਵਰੀ ਤੋਂ ਬਦਲਿਆ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ

1 ਜਨਵਰੀ ਤੋਂ ਬਦਲਿਆ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ

0

ਚੰਡੀਗੜ੍ਹ,– ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਧਦੀ ਠੰਡ ਤੇ ਧੁੰਦ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਲਈ ਦੱਸ ਦਈਏ ਕਿ, 1 ਜਨਵਰੀ 2024 ਤੋਂ ਸਾਰੇ ਸਕੂਲ 10 ਵਜੇ ਲੱਗਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ।

Exit mobile version