ਚੰਡੀਗੜ,: ਅੱਜ ਚੰਡੀਗੜ ਵਿਖੇ ਸਵ: ਕੈਪਟਨ ਕਵਲਜੀਤ ਸਿੰਘ ਦਾ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਿਆ ਜਿਸ ਵਿਚ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਡੌਲੀ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬੀ ਗਾਇਕ ਸੁਖਵਿੰਦਰ ਸਿੰਘ ਸੁਖੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਰਚੰਦ ਸਿੰਘ ਬਰਸਤ ਵੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਸੰਜੇ ਸਿੰਘ ਤੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਮੌਜੂਦ ਸਨ। ਕੈਪਟਨ ਬਲਬੀਰ ਸਿੰਘ ਬਾਠ ਆਪ ‘ਚ ਸ਼ਾਮਿਲ ,ਸ੍ ਹਰਗੋਬਿੰਦ ਤੋਂ 3 ਵਾਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਐਮ.ਐਲ.ਏ. ਬਣੇ ਤੇ ਇੱਕ ਵਾਰ ਮੰਤਰੀ ਰਹੇ ਕੈਪਟਨ ਬਲਬੀਰ ਸਿੰਘ ਬਾਠ ਅੱਜ ਚੰਡੀਗੜ ‘ਚ ਆਮ ਆਦਮੀ ਪਾਰਟੀ ‘ ਸ਼ਾਮਿਲ