spot_img
spot_img
spot_img
spot_img
spot_img

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਐਸਜੀਪੀਸੀ ਵੱਲੋਂ ਸਾਂਝੀ ਕਮੇਟੀ ਦਾ ਗਠਨ

ਚੰਡੀਗੜ੍ਹ,-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਐਡਵੋਕੇਟ ਧਾਮੀ ਤੋਂ ਇਲਾਵਾ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ, ਅਕਾਲੀ ਦਲ(ਅੰਮ੍ਰਿਤਸਰ) ਪ੍ਰਧਾਨ ਸਿਮਰਨਜੀਤ ਸਿੰਘ ਮਾਨ,ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਕੀਤੇ ਗਏ ਹਨ।

Related Articles

Stay Connected

0FansLike
3,912FollowersFollow
0SubscribersSubscribe
- Advertisement -spot_img

Latest Articles