ਚੰਡੀਗੜ੍ਹ, :- ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਨੂੰ ਮੁੱਖ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਪਹਿਲਾਂ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਸਨ।